Welcome Guest Login or Signup

shalender
PROFILE   GALLERY   BLOGS   SCRAPBOOK   FRIENDS   FAVORITES   LYRICS   SMS   QUOTES   JOKES   POLLS   VIDEOS  
 
mem_normal OFFLINE
Male
42 years old
london
United Kingdom

Profile Views: 53
[ 7 ] Referrals: 0





BODY TYPE: No Answer
MEMBER SINCE: 13/01/2009
STAR SIGN: Aries
LAST LOGIN: 26/09/2010 09:52:53
MY RATING: 0.00

No gifts received yet.







Only my friends can see my activity feed.

ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ,ਖਾਣ ਪੀਣ ਵਾਲੇ ਤੇ ਬਥੇਰੇ ਮਿਲਦੇ
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਪੈੱਗ ਪੀ ਕੇ ਜੋ ਮਾਰਦੇ ਨੇ ਫੋਕੀਆਂ ਫੜਾਂ,ਮੋਤ ਵੀ ਆ ਜਾਵੇ ਮੈਂ ਤੇਰੇ ਕੋਲ ਖ਼ੜਾ
ਕਿਹੜਾ ਖ਼ੜੇ ਦੇਖ ਕੇ ਗੰਡਾਸੇ ਹਿਲਦੇ,ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਮਤਲ਼ਬ ਖੋਰ ਜਦੋਂ ਲਾਓਣ ਯਾਰੀਆਂ,ਯਾਰ ਦੀਆਂ ਜੜਾ ਤੇ ਚਲਾਓਣ ਆਰੀਆਂ
ਕਰਣੇ ਕੀ ਓਹ ਯਾਰ ਜਿਹੜੇ ਮੁੱਲ ਮਿਲਦੇ,ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਯਾਰ ਹੁੰਦੇ ਖੁਦਾ ਵਰਗੇ,ਓਸ ਰੱਬ ਦੇ ਫਕੀਰ ਦੀ ਦੁਆ ਵਰਗੇ
ਰੱਬ ਵਰਗੇ ਫਕੀਰ ਕਿਸਮਤ ਵਾਲਿਆਂ ਨੂੰ ਮਿਲਦੇ,ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ



Displaying 2 out of 2 comments
22/06/2009 11:50:55
hi am good what about u????????/ what do u do?



SCRAPBOOK