Welcome Guest Login or Signup

HarmeetSinghVirk
PROFILE   GALLERY   BLOGS   SCRAPBOOK   FRIENDS   FAVORITES   LYRICS   SMS   QUOTES   JOKES   POLLS   VIDEOS  
 
Viewing - out of Lyrics.


ਜੋ ਪਾਣੀ ਵਾਂਗ...
Posted On 30/08/2010 10:22:26 by HarmeetSinghVirk

♫ ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ। ਲੋਕਾਂ ਪਿਛੇ ਲੱਗਕੇ ਆਪਣੇ ਘਰ ਨਹੀਂ ਪੱਟੀਦੇ, ਪਿਆਰ ਕੀਮਤੀ ਹੀਰਾ ਇਸਦੇ ਮੁੱਲ ਨਹੀਂ ਵੱਟੀਦੇ, ਜਿਹੜਾ ਰੀਝਾਂ ਨਾਲ ਪਿਰੋਇਆ ਹਾਰ ਤਾਂ ਉਹਨੂੰ ਕਹਿਂਦੇ ਨੇ





There is no favorite smss yet.